Punjab

ਸਾਬਕਾ ਵਿਧਾਇਕ ਹਰਜੋਤ ਕਮਲ ਨੂੰ ਪੰਜਾਬ ਵਿਜੀਲੈਂਸ ਵਲੋਂ ਸੰਮਨ ਜਾਰੀ ਕੀਤਾ ਗਿਆ

BolPunjabDe Buero

ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਮੋਗਾ (Moga) ਤੋਂ ਸਾਬਕਾ ਵਿਧਾਇਕ ਹਰਜੋਤ ਕਮਲ (Former MLA Harjot Kamal) ਨੂੰ ਪੰਜਾਬ ਵਿਜੀਲੈਂਸ (Punjab Vigilance) ਵਲੋਂ ਸੰਮਨ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਵਲੋਂ ਭਲਕੇ ਉਨ੍ਹਾਂ ਕੋਲੋਂ ਪੁਰਾਣੇ ਫੰਡਾਂ ਦੀ ਜਾਂਚ ਦੇ ਮਾਮਲੇ ਵਿਚ ਪੁਛਗਿਛ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button