Punjab

550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਅੱਜ ਤੋਂ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

BolPunjabDe Buero

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਐਲਾਨ ਕੀਤਾ ਹੈ ਕਿ ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ…ਜਿਸਦੀ ਸ਼ੁਰੂਆਤ ਮੈਂ ਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨਵੀਨੀਕਰਨ ਕੀਤੇ ਗਏ ਮਾਤਾ ਕੌਸ਼ਲਿਆ ਹਸਪਤਾਲ ਪਟਿਆਲਾ (Mata Kaushalya Hospital Patiala) ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਾਂਗੇ, ਉਹਨਾਂ ਹਸਪਤਾਲ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

Related Articles

Leave a Reply

Your email address will not be published. Required fields are marked *

Back to top button