BolPunjabDe Buero
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਨੋਟਿਸ ਭੇਜਿਆ ਹੈ,ਨੋਟਿਸ ‘ਚ ਉਨ੍ਹਾਂ ਨੂੰ 2 ਨਵੰਬਰ ਨੂੰ ਪੁਛਗਿਛ ਲਈ ਬੁਲਾਇਆ ਗਿਆ ਹੈ,ਇਸ ਤੋਂ ਪਹਿਲਾਂ ਸੀ.ਬੀ.ਆਈ. (CBI) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਅਪ੍ਰੈਲ ਮਹੀਨੇ ਮੁੱਖ ਮੰਤਰੀ ਨੂੰ ਪੁਛਗਿਛ ਲਈ ਬੁਲਾਇਆ ਸੀ।