Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 867 ਕਰੋੜ ਦੇ ਕੰਮਾਂ ਦਾ ਕੀਤਾ ਉਦਘਾਟਨ

BolPunjabDe Buero

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਸ਼ਨੀਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ,ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ,ਇਨ੍ਹਾਂ ਵਿੱਚੋਂ ਜਿੱਥੇ ਕਈ ਕੰਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ, ਉੱਥੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ,ਇਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਪੰਜਾਬ ਦੇ ਦੋਆਬਾ ਖੇਤਰ ਦੇ ਕਰੀਬ 10 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਲਾਭ ਹੋਵੇਗਾ।

Related Articles

Leave a Reply

Your email address will not be published. Required fields are marked *

Back to top button