Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕੈਬਨਿਟ ਸਾਥੀਆਂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ’ਚਾਹ ਪਾਰਟੀ’ ’ਤੇ ਮੀਟਿੰਗ ਕਰਨਗੇ

BolPunjabDe Buero

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਆਪਣੇ ਕੈਬਨਿਟ ਸਾਥੀਆਂ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕਾਂ ਨਾਲ ’ਚਾਹ ਪਾਰਟੀ’ ’ਤੇ ਮੀਟਿੰਗ ਕਰਨਗੇ,ਇਸ ਮੀਟਿੰਗ ਵਿਚ 28 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਬਾਰੇ ਚਰਚਾ ਕੀਤੀ ਜਾਵੇਗੀ,ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਵਿਧਾਇਕਾਂ ਨੂੰ ਦੱਸਿਆ ਜਾਵੇਗਾ ਕਿ ਵਿਧਾਨ ਸਭਾ (Assembly) ਵਿਚ ਸਰਕਾਰ ਤੋਂ ਸਵਾਲ ਕਿਵੇਂ ਪੁੱਛਣੇ ਹਨ,ਇਸਦੇ ਨਾਲ ਹੀ ਨਗਰ ਨਿਗਮ,ਨਗਰ ਕੌਂਸਲਾਂ ਤੇ ਪੰਚਾਇਤਾਂ ਦੀਆਂ ਚੋਣਾਂ ਬਾਰੇ ਵਿਧਾਇਕਾਂ ਤੋਂ ਲੋਕਾਂ ਦੀ ਰਾਇ ਜਾਣੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button