Politics
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਸੰਮਨ,18 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ
BolPunjabDe Buero
Chandigarh,11 Dec,(Bol Punjab De):- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Leader Bikram Singh Majithia) ਨੂੰ ਪੰਜਾਬ ਪੁਲਿਸ (Punjab Police) ਵੱਲੋਂ ਸੰਮਨ ਭੇਜ ਕੇ 18 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ,20-12-2021 ਦਾ NDPS ਦਾ ਮੁਕੱਦਮਾ ਹੈ,ਮਜੀਠੀਆ ਨੂੰ ਐੱਸ.ਆਈ.ਟੀ. (SIT) ਅੱਗੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ,ਮਜੀਠੀਆ ਨੂੰ ਪਟਿਆਲਾ ‘ਚ ਪੇਸ਼ ਹੁਣ ਦੇ ਹੁਕਮ ਜਾਰੀ ਕੀਤੇ ਗਏ ਹਨ।