New Delhi,29 Jan,(Bol Punjab De):- ਚੋਣ ਕਮਿਸ਼ਨ (Election Commission) ਨੇ ਐਲਾਨ ਕੀਤਾ ਕਿ ਰਾਜ ਸਭਾ ਦੀਆਂ 15 ਰਾਜਾਂ ਦੀਆਂ 56 ਸੀਟਾਂ ‘ਤੇ 27 ਫਰਵਰੀ ਨੂੰ ਵੋਟਾਂ ਪੈਣਗੀਆਂ,50 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ 2 ਅਪ੍ਰੈਲ ਨੂੰ ਪੂਰਾ ਹੋਣ ਵਾਲਾ ਹੈ,ਜਦੋਂ ਕਿ ਦੋ ਰਾਜਾਂ ਦੇ ਬਾਕੀ ਛੇ ਮੈਂਬਰ 3 ਅਪ੍ਰੈਲ ਨੂੰ ਸੇਵਾਮੁਕਤ ਹੋਣ ਵਾਲੇ ਹਨ,ਇਥੇ ਇਹ ਵੀ ਦਸ ਦਈਏ ਕਿ ਮਹਾਰਾਸ਼ਟਰ, ਬਿਹਾਰ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਗੁਜਰਾਤ, ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਜਸਥਾਨ, ਕਰਨਾਟਕ, ਉੱਤਰਾਖੰਡ, ਛੱਤੀਸਗੜ੍ਹ, ਉੜੀਸਾ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਰਾਜ ਸਭਾ ਚੋਣਾਂ ਹੋਣੀਆਂ ਹਨ।
With Product You Purchase
Subscribe to our mailing list to get the new updates!
Lorem ipsum dolor sit amet, consectetur.
Related Articles
Check Also
Close