NationalPolitics

ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਈਡੀ ਰਿਮਾਂਡ ‘ਤੇ ਫੈਸਲਾ ਰੱਖਿਆ ਸੁਰੱਖਿਅਤ

New Delhi, 22 March 2024,(Bol Punjab De):- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ (Rouse Avenue Court) ਦੇ ਵਿਸ਼ੇਸ਼ ਜੱਜ ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੇ 10 ਦਿਨਾਂ ਦੀ ਹਿਰਾਸਤੀ ਰਿਮਾਂਡ ਦੀ ਮੰਗ ਕਰਨ ਵਾਲੀ ਈ.ਡੀ. (ED) ਦੀ ਅਰਜ਼ੀ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ,ਇਸ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਿਮਾਂਡ ‘ਤੇ ਅਦਾਲਤ ‘ਚ ਸੁਣਵਾਈ ਪੂਰੀ ਹੋ ਗਈ ਹੈ।

Related Articles

Leave a Reply

Your email address will not be published. Required fields are marked *

Back to top button