Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੀ ਧੀ ਪਹੁੰਚੀ ਘਰ

ਨਵਜੰਮੀ ਬੱਚੀ ਦਾ ਨਾਮ ਨਿਆਮਤ ਕੌਰ ਰੱਖਿਆ

Chandigarh,29 March,2024,(Bol Punjab De):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ ਉਹਨਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਇੱਕ ਬੱਚੀ ਦੀ ਦਾਤ ਮਿਲੀ ਸੀ,ਦੱਸ ਦਈਏ ਕਿ ਫੋਟਿਸਟ ਹੋਸਪਿਟਲ (Photist Hospital) ਵਿੱਚ ਇਹ ਬੱਚੀ ਦਾ ਜਨਮ ਨਾਰਮਲ ਡਿਲੀਵਰੀ (Normal Delivery) ਨਾਲ ਹੋਇਆ ਸੀ ਅਤੇ ਬੱਚੀ ਤੰਦਰੁਸਤ ਸੀ,ਹੁਣ ਖਬਰ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ (Dr. Gurpreet Kaur) ਨੂੰ ਨਾਲ ਲੈ ਕੇ ਆਪਣੇ ਘਰ ਪਹੁੰਚ ਗਏ ਹਨ ਅਤੇ ਉਹਨਾਂ ਨੇ ਨਵਜੰਮੀ ਬੱਚੀ ਦਾ ਨਾਮ ਨਿਆਮਤ ਕੌਰ (Niamat Kaur) ਰੱਖਿਆ ਹੈ।

Related Articles

Leave a Reply

Your email address will not be published. Required fields are marked *

Back to top button