Politics

ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਛੱਡ ਸਕਦੇ ਨੇ ਭਾਜਪਾ,ਵੱਡੇ ਲੀਡਰਾਂ ਨੇ ਕੀਤੀ ਮਨਾਉਣ ਦੀ ਕੋਸਿਸ਼

Hoshiarpur, 17th April 2024,(Bol Punjab De):-  ਪੰਜਾਬ ਭਾਜਪਾ ਦੇ ਦਿੱਗਜ ਨੇਤਾ ਅਤੇ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ (Former Chairman Vijay Sampla) ਜਲਦ ਹੀ ਭਾਜਪਾ ਛੱਡ ਸਕਦੇ ਹਨ,ਸਾਂਪਲਾ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ,ਇਸੇ ਨਾਰਾਜ਼ਗੀ ਕਾਰਨ ਸਾਂਪਲਾ ਨੇ ਕੱਲ੍ਹ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) ਤੋਂ ਮੋਦੀ ਕਾ ਪਰਿਵਾਰ ਨੂੰ ਹਟਾ ਦਿੱਤਾ ਸੀ,ਸਾਂਪਲਾ ਦੀ ਨਰਾਜ਼ਗੀ ਨੂੰ ਦੂਰ ਕਰਨ ਵਾਸਤੇ ਹਰਜੀਤ ਗਰੇਵਾਲ ਅਤੇ ਵਿਨੀਤ ਜੋਸ਼ੀ ਨੇ ਵਿਜੇ ਸਾਂਪਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਨਾਉਣ ਦੀ ਕੋਸਿਸ਼ ਕੀਤੀ।

Related Articles

Leave a Reply

Your email address will not be published. Required fields are marked *

Back to top button