Chandigarh,25 April,2024,(Bol Punjab De):- ਹਰਿਆਣਾ ਅਤੇ ਪੰਜਾਬ ‘ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,ਸ਼ਾਮ 6.10 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ,ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਹਿਲਜੁਲ ਕਾਰਨ ਧਰਤੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਇਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ,ਭੂਚਾਲ ਦਾ ਕੇਂਦਰ ਪੰਜਾਬ ਦੀ ਸਰਹੱਦ ਨਾਲ ਲੱਗਦੇ ਸਿਰਸਾ ਦੀ ਮੰਡੀ ਡੱਬਵਾਲੀ ਨੇੜੇ ਸੀ,ਸਿਰਸਾ ਤੋਂ ਇਲਾਵਾ ਰਾਜਸਥਾਨ ਦੇ ਸ੍ਰੀਗੰਗਾਨਗਰ, ਹਨੂੰਮਾਨਗੜ੍ਹ ਅਤੇ ਪੰਜਾਬ ਦੇ ਅਬੋਹਰ,ਬਠਿੰਡਾ ਅਤੇ ਮਾਨਸਾ ਖੇਤਰਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
With Product You Purchase
Subscribe to our mailing list to get the new updates!
Lorem ipsum dolor sit amet, consectetur.