Games

ਆਈ.ਪੀ.ਐੱਲ. 2024 ਦਾ ਦੂਜਾ ਕੁਆਲੀਫਾਇਰ ਮੁਕਾਬਲਾ ਅੱਜ ਰਾਜਸਥਾਨ ਰਾਇਲਜ਼ ਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਹੋਵੇਗਾ

Chennai,24 May,2024,(Bol Punjab De):- ਆਈ.ਪੀ.ਐੱਲ. 2024 (IPL 2024) ਦਾ ਦੂਜਾ ਕੁਆਲੀਫਾਇਰ ਮੁਕਾਬਲਾ ਅੱਜ ਰਾਜਸਥਾਨ ਰਾਇਲਜ਼ (Rajasthan Royals) ਤੇ ਸਨਰਾਈਜ਼ਰਸ ਹੈਦਰਾਬਾਦ (Sunrisers Hyderabad) ਵਿਚਕਾਰ ਹੋਵੇਗਾ,ਇਹ ਮੈਚ ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾਵੇਗਾ,ਇਹ ਮੈਚ ਸ਼ਾਮ 7.30 ਵਜੇ ਸ਼ੁਰੂ ਹੋਵੇਗਾ,ਇਸ ਮੈਚ ਨੂੰ ਜਿੱਤਣ ਵਾਲੀ ਟੀਮ ਫਾਈਨਲ ਵਿੱਚ ਪਹੁੰਚੇਗੀ ਜਿੱਥੇ ਉਸ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਨਾਲ ਹੋਵੇਗਾ,ਇਸ ਸੀਜ਼ਨ ‘ਚ ਹਾਰਨ ਵਾਲੀ ਟੀਮ ਦਾ ਸਫਰ ਇੱਥੇ ਹੀ ਖਤਮ ਹੋਵੇਗਾ।

Related Articles

Leave a Reply

Your email address will not be published. Required fields are marked *

Back to top button