Politics

ਸੀਨੀਅਰ ਕਾਂਗਰਸੀ ਆਗੂ ਰੰਜਨ ਅਗਰਵਾਲ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਿਲ

Amritsar, 25 May 2024,(Bol Punjab De):-  ਅੱਜ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ (Aam Aadmi Party) ਨੂੰ ਉਸ ਵੇਲੇ ਚੰਗਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਸੀਨੀਅਰ ਲੀਡਰ ਆਪ ਵਿਚ ਸ਼ਾਮਲ ਹੋ ਗਏ,ਦਰਅਸਲ ਸੀਨੀਅਰ ਕਾਂਗਰਸੀ ਰੰਜਨ ਅਗਰਵਾਲ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਪ ਨੂੰ ਜੁਆਇੰਨ ਕਰ ਲਿਆ ਹੈ,ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ,ਇਸ ਮੌਕੇ ਆਮ ਆਦਮੀ ਪਾਰਟੀ (Aam Aadmi Party) ਦੇ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲੀ (Lok Sabha candidate Kuldeep Singh Dhaliwali) ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button