National

ਭਾਜਪਾ ਨੇ ਹਰਿਆਣਾ ਦੇ ਸਿਪਾਹੀਆਂ, ਪਹਿਲਵਾਨਾਂ ਅਤੇ ਕਿਸਾਨਾਂ ਦਾ ਅਪਮਾਨ ਕੀਤਾ’, ਹਰਿਆਣਾ ‘ਚ ਗਰਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

Chandigarh, 13, August,2024,(Bol Punjab De):- ਹਰਿਆਣਾ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨਭਾਜਪਾ ਨੇ ਹਰਿਆਣਾ ਦੇ ਸਿਪਾਹੀਆਂ, ਪਹਿਲਵਾਨਾਂ ਅਤੇ ਕਿਸਾਨਾਂ ਦਾ ਅਪਮਾਨ ਕੀਤਾ’, ਹਰਿਆਣਾ ‘ਚ ਗਰਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann)  ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ ਪਹੁੰਚੇ। ਇੱਥੇ ਉਨ੍ਹਾਂ ‘ਆਪ’ ਦੀ ਤਬਦੀਲੀ ਰੈਲੀ ਨੂੰ ਸੰਬੋਧਨ ਕੀਤਾ।

ਆਪਣੇ ਸੰਬੋਧਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਕਿਹਾ ਕਿ ਹਰਿਆਣਾ ਦੇ ਸਿਪਾਹੀ, ਪਹਿਲਵਾਨ ਅਤੇ ਕਿਸਾਨ ਦੇਸ਼ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਕਾਫੀ ਮਸ਼ਹੂਰ ਹਨ। ਪਰ ਭਾਜਪਾ ਸਰਕਾਰ ਨੇ ਇਨ੍ਹਾਂ ਤਿੰਨਾਂ ਵਰਗਾਂ ਦਾ ਅਪਮਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ‘ਤੇ ਹੋਰ ਵੀ ਕਈ ਹਮਲੇ ਕੀਤੇ ਹਨ।

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann)  ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਦੇਸ਼ ਗਰੀਬੀ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਦੀ ਇਸ ਹਾਲਤ ਲਈ ਕਾਂਗਰਸ ਅਤੇ ਭਾਜਪਾ ਜ਼ਿੰਮੇਵਾਰ ਹਨ। ਇੱਕ ਪਾਸੇ ਅਮਰੀਕਾ ਚੰਦਰਮਾ ‘ਤੇ ਪਲਾਟ ਕੱਟ ਰਿਹਾ ਹੈ, ਦੂਜੇ ਪਾਸੇ ਭਾਰਤ ਸੀਵਰੇਜ ਦੀ ਲੜਾਈ ਲੜਨ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann)  ਅੱਗੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦੇ ਨੌਜਵਾਨ ਦੇਸ਼ ਦੀ ਜ਼ਿੰਮੇਵਾਰੀ ਸੰਭਾਲਣ

Related Articles

Leave a Reply

Your email address will not be published. Required fields are marked *

Back to top button