Politics
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ
BolPunjabDe Buero
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Former Punjab Finance Minister Manpreet Badal) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ,ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨਪ੍ਰੀਤ ਬਾਦਲ (Manpreet Badal) ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ,ਹਾਈ ਕੋਰਟ ਨੇ ਪਲਾਟ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਹੈ,ਹਾਲਾਂਕਿ ਇਸ ਸਬੰਧੀ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ,ਇਹ ਵਿਸਥਾਰਤ ਹੁਕਮ ਆਉਣ ਤੋਂ ਬਾਅਦ ਪਤਾ ਲੱਗੇਗਾ,ਇਸ ਸਬੰਧੀ ਹਾਈਕੋਰਟ (High Court) ‘ਤੋਂ ਆਰਡਰ ਲਿਖਵਾਏ ਜਾ ਰਹੇ ਹਨ।