CrimeEntertainment

ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ

BolPunjabDe Buero

ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ,ਗਾਇਕ ਸਿੱਪੀ ਗਿੱਲ ‘ਤੇ ਹੋਮਲੈਂਡ ਸੁਸਾਇਟੀ (Homeland Society) ‘ਚ ਆਪਣੇ ਦੋਸਤ ਨਾਲ ਮਿਲ ਕੇ ਹਮਲਾ ਕਰਨ ਦਾ ਦੋਸ਼ ਲੱਗਿਆ ਹੈ,ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ (CCTV Cameras) ਦੀ ਜਾਂਚ ਕਰ ਰਹੀ ਹੈ,ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ,ਦੋਵੇਂ ਇਕ- ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ,ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ,ਪੀੜਤ ਦਾ ਕਹਿਣਾ ਹੈ,ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ।

Related Articles

Leave a Reply

Your email address will not be published. Required fields are marked *

Back to top button