Punjab

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਫੈਸਲਾ ਲਿਆ ਗਿਆ- ‘ਪੰਜਾਬ ‘ਚ ਟਰੈਕਟਰ ਤੇ ਸਬੰਧਤ ਸੰਦਾਂ ਨਾਲ ਸਟੰਟ ਕਰਨ ’ਤੇ ਲਗਾਈ ਪਾਬੰਦੀ’

BolPunjabDe Buero

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।,ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਦੇ ਹੋਏ ਦਿੱਤੀ ਹੈ,ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚ ਟਰੈਕਟਰ ਤੇ ਸਬੰਧਤ ਸੰਦਾਂ ਨਾਲ ਸਟੰਟ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਬਟਾਲਾ ਦੇ ਪਿੰਡ ਸਰਚੂਰ ਵਿਚ ਛਿੰਙ ਮੇਲੇ ਦੌਰਾਨ ਸਟੰਡ ਕਰਦੇ ਹੋਏ ਸਟੰਟਮੈਨ ਸੁਖਮਨਦੀਪ ਸਿੰਘ ਦੀ ਮੌਤ ਹੋ ਗਈ ਸੀ,ਸਟੰਟ ਕਰਦੇ ਹੋਏ ਸੁਖਮਨਦੀਪ ਸਿੰਘ ਆਪਣੇ ਹੀ ਟਰੈਕਟਰ ਥੱਲੇ ਆ ਗਿਆ।

Related Articles

Leave a Reply

Your email address will not be published. Required fields are marked *

Back to top button