Punjab
ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ’ਤੇ ਸ਼ੁਰੂ ਕਰੇਗੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ
BolPunjabDe Buero
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 23 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਗੁਰਪੁਰਬ ਦੇ ਮੌਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਜਾਵੇਗੀ ਜਿਸ ਸਦਕਾ ਬਜ਼ੁਰਗ ਰੇਲ ਗੱਡੀਆਂ ਤੇ ਬੱਸਾਂ ਰਾਹੀਂ ਮੁਫਤ ਵਿਚ ਤੀਰਥਾਂ ਦੇ ਦਰਸ਼ਨ ਕਰ ਸਕਣਗੇ।