National

ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀ,Mumbai Police ਨੂੰ ਪਈਆਂ ਭਾਜੜਾਂ

BolPunjabDe Buero

New Mumbai,16 Dec,(Bol Punjab De):- ਮੁੰਬਈ ਪੁਲਿਸ ਨੇ ਉਦਯੋਗਪਤੀ ਅਤੇ ਟਾਟਾ ਗਰੁੱਪ (Tata Group) ਦੇ ਸਾਬਕਾ ਚੇਅਰਮੈਨ ਰਤਨ ਟਾਟਾ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਲੱਭ ਲਿਆ ਹੈ,ਦੋਸ਼ੀ ਨੇ ਮੁੰਬਈ ਪੁਲਿਸ (Mumbai Police) ਨੂੰ ਫੋਨ ਕਰਕੇ ਕਿਹਾ ਸੀ ਕਿ ਰਤਨ ਟਾਟਾ (Ratan Tata) ਦੀ ਸੁਰੱਖਿਆ ਵਧਾ ਦਿਓ ਨਹੀਂ ਤਾਂ ਉਨ੍ਹਾਂ ਦੀ ਹਾਲਤ ਸਾਇਰਸ ਮਿਸਤਰੀ ਵਰਗੀ ਹੋਵੇਗੀ,ਮੁੰਬਈ ਪੁਲਿਸ (Mumbai Police) ਨੇ ਦੱਸਿਆ ਕਿ ਫੋਨ ਕਰਨ ਵਾਲੇ ਨੂੰ ਸਿਜ਼ੋਫ੍ਰੇਨੀਆ ਨਾਂ ਦੀ ਬੀਮਾਰੀ ਹੈ,ਪੁਲਿਸ ਨੇ ਦੱਸਿਆ ਕਿ ਧਮਕੀਆਂ ਮਿਲਣ ਤੋਂ ਬਾਅਦ ਰਤਨ ਟਾਟਾ ਨੇ ਆਪਣੀ ਸੁਰੱਖਿਆ ਵਧਾ ਦਿੱਤੀ ਸੀ।

ਨਾਲ ਹੀ,ਇੱਕ ਟੀਮ ਨੂੰ ਕਾਲ ਕਰਨ ਵਾਲੇ ਵਿਅਕਤੀ ਦੀ ਭਾਲ ਲਈ ਤਾਇਨਾਤ ਕੀਤਾ ਗਿਆ ਸੀ,ਕਾਲ ਦੀ ਲੋਕੇਸ਼ਨ ਟਰੇਸ ਕਰਨ ਤੋਂ ਬਾਅਦ ਦੋਸ਼ੀ ਨੂੰ ਕਰਨਾਟਕ ਤੋਂ ਹਿਰਾਸਤ ‘ਚ ਲਿਆ ਗਿਆ,ਪੁਲਿਸ (Police) ਨੇ ਦੱਸਿਆ ਕਿ ਧਮਕੀਆਂ ਮਿਲਣ ਤੋਂ ਬਾਅਦ ਰਤਨ ਟਾਟਾ ਨੇ ਆਪਣੀ ਸੁਰੱਖਿਆ ਵਧਾ ਦਿੱਤੀ ਸੀ,ਨਾਲ ਹੀ,ਇੱਕ ਟੀਮ ਨੂੰ ਕਾਲ ਕਰਨ ਵਾਲੇ ਵਿਅਕਤੀ ਦੀ ਭਾਲ ਲਈ ਤਾਇਨਾਤ ਕੀਤਾ ਗਿਆ ਸੀ,ਕਾਲ ਦੀ ਲੋਕੇਸ਼ਨ ਟਰੇਸ (Location Trace) ਕਰਨ ਤੋਂ ਬਾਅਦ ਦੋਸ਼ੀ ਨੂੰ ਕਰਨਾਟਕ ਤੋਂ ਹਿਰਾਸਤ ‘ਚ ਲਿਆ ਗਿਆ।

Related Articles

Leave a Reply

Your email address will not be published. Required fields are marked *

Back to top button