Punjab
ਐਡਵੋਕੇਟ ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ CIC
Chandigarh, January 19 (Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਨੂੰ ਮੁੱਖ ਸੂਚਨਾ ਕਮਿਸ਼ਨਰ ਲਾਉਣ ਦੀ ਤਜਵੀਜ਼ ਬਣਾਈ ਹੈ। ਐਡਵੋਕੇਟ ਇੰਦਰਪਾਲ ਸਿੰਘ ਧੰਨਾ ਪਹਿਲਾਂ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਸਨ ਜਿਹਨਾਂ ਤੋਂ ਅਸਤੀਫਾ ਲੈ ਲਿਆ ਗਿਆ ਸੀ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦੀ ਨਿਯੁਕਤੀ ਦੀ ਫਾਈਲ ਕਲੀਅਰ ਕਰ ਦਿੱਤੀ ਹੈ ਪਰ ਰਸਮੀ ਹੁਕਮ ਹਾਲੇ ਜਾਰੀ ਨਹੀਂ ਹੋਏ।