National

ਨਵੀਂ ਮੁਸੀਬਤ ਵਿਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

New Delhi,03 Feb,2024,(Bol Punjab De):-  ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਇਕ ਨਵੀਂ ਮੁਸੀਬਤ ਵਿਚ ਫਸ ਗਏ ਹਨ। ਅਸਲ ਵਿਚ ਕੁਝ ਦਿਨ ਪਹਿਲਾਂ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਦਿੱਲੀ ਵਿਚ ਉਹਨਾਂ ਦੇ ਐਮ ਐਲ ਏਜ਼ ਨੂੰ ਖਰੀਦਣ ਲਈ ਭਾਜਪਾ 25-25 ਕਰੋੜ ਰੁਪਏ ਦੀ ਪੇਸ਼ਕਸ਼ ਕਰ ਰਹੀ ਹੈ। ਹੁਣ ਇਸ ਮਾਮਲੇ ਵਿਚ ਭਾਜਪਾ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤਾ ਕਿ ਦਾਅਵਾ ਝੂਠਾ ਕੀਤਾ ਜਾ ਰਿਹਾ ਹੈ, ਇਸਦੀ ਜਾਂਚ ਹੋਵੇ। ਇਸ ਮਗਰੋਂ ਦਿੱਲੀ ਪੁਲਿਸ (Delhi Police) ਦੀ ਕ੍ਰਾਈਮ ਬ੍ਰਾਂਚ ਦੀ ਟੀਮ ਕੇਜਰੀਵਾਲ ਦੇ ਘਰ ਪਹੁੰਚ ਗਈ ਹੈ ਜਿਥੇ ਉਹਨਾਂ ਨੂੰ ਨੋਟਿਸ ਦਿੱਤਾ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button