Politics

ਸਾਬਕਾ ਡੀ.ਐਚ.ਓ ਡਾ.ਲਖਵੀਰ ਸਿੰਘ ਦੀ ਹੋਵੇਗੀ ਸਿਆਸਤ ‘ਚ ਐਂਟਰੀ! ‘ਆਮ ਆਦਮੀ ਪਾਰਟੀ’ ‘ਚ ਹੋ ਸਕਦੇ ਨੇ ਸ਼ਾਮਲ

Hoshiarpur,01 March,2024,(Bol Punjab De):- ਹੁਸ਼ਿਆਰਪੁਰ ਤੋਂ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਸਕਦੇ ਹਨ,ਡਾ. ਲਖਵੀਰ ਸਿੰਘ ਦਾ ਅਕਸ ਬਹੁਤ ਵਧੀਆ ਮੰਨਿਆ ਜਾਂਦਾ ਹੈ,ਉਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਡੀ.ਐਚ.ਓ. (DHO) ਵਜੋਂ ਸੇਵਾਵਾਂ ਦੇ ਚੁੱਕੇ ਹਨ,ਇਸ ਦੇ ਨਾਲ ਹੀ ਉਨ੍ਹਾਂ ਨੂੰ ਕਈ ਵਾਰ ਤਬਾਦਲੇ ਦਾ ਸਾਹਮਣਾ ਵੀ ਕਰਨਾ ਪਿਆ ਹੈ,ਉਨ੍ਹਾਂ ਨੇ 31 ਜਨਵਰੀ ਨੂੰ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ ਸੀ,ਉਨ੍ਹਾਂ ਖੁਦ ਮੀਡੀਆ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ,ਉਮੀਦ ਹੈ ਕਿ ਜੁਆਇਨਿੰਗ ਚੰਡੀਗੜ੍ਹ ਵਿੱਚ ਹੀ ਹੋਵੇਗੀ।

Related Articles

Leave a Reply

Your email address will not be published. Required fields are marked *

Back to top button