Punjab

ਚੰਡੀਗੜ੍ਹ ‘ਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ

Chandigarh,25 May,2024,(Bol Punjab De):- ਚੰਡੀਗੜ੍ਹ ‘ਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ,ਮੌਸਮ ਵਿਭਾਗ ਨੇ 28 ਮਈ ਤੱਕ ਹੀਟ ਵੇਵ ਅਲਰਟ (Heat Wave Alert) ਜਾਰੀ ਕੀਤਾ ਹੈ,ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਘੱਟੋ-ਘੱਟ ਤਾਪਮਾਨ ਵੀ 31.1 ਡਿਗਰੀ ਸੈਲਸੀਅਸ ਰਿਹਾ,ਇਹ ਤਾਪਮਾਨ ਆਮ ਤਾਪਮਾਨ ਨਾਲੋਂ 6 ਡਿਗਰੀ ਸੈਲਸੀਅਸ ਵੱਧ ਹੈ,ਜੇਕਰ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਹੋਵੇ ਤਾਂ ਗਰਮੀ ਜ਼ਿਆਦਾ ਮਹਿਸੂਸ ਹੁੰਦੀ ਹੈ,ਚੰਡੀਗੜ੍ਹ ਮੌਸਮ ਵਿਭਾਗ (Chandigarh Meteorological Department) ਮੁਤਾਬਕ ਦਿਨ ਦੇ ਤਾਪਮਾਨ ‘ਚ ਹੋਰ ਵਾਧਾ ਦੇਖਣ ਨੂੰ ਮਿਲੇਗਾ,ਇਹ ਹੌਲੀ-ਹੌਲੀ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ।

Related Articles

Leave a Reply

Your email address will not be published. Required fields are marked *

Back to top button