Punjab

ਮੰਤਰੀ ਅਨਮੋਲ ਗਗਨ ਮਾਨ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ

Chandigarh,02 June,2024,(Bol Punjab De):-  ਪੰਜਾਬ ‘ਚ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਅਨਮੋਲ ਗਗਨ ਮਾਨ (Minister Anmol Gagan Mann) ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ,ਸੂਤਰਾਂ ਮੁਤਾਬਿਕ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਕਰਵਾਉਣ ਜਾ ਰਹੇ ਹਨ,ਪਤਾ ਲੱਗਿਆ ਹੈ ਕਿ ਉਨ੍ਹਾਂ ਦਾ ਸਹੁਰਾ ਪਰਿਵਾਰ ਮਲੋਟ ਨਾਲ ਸੰਬੰਧ ਰੱਖਦਾ ਹੈ,ਲਾੜਾ ਫਿਲਹਾਲ ਚੰਡੀਗੜ੍ਹ ਹੀ ਰਹਿ ਰਿਹਾ ਹੈ ਅਤੇ ਪੇਸ਼ੇ ਵਜੋਂ ਵਕੀਲ ਦੱਸਿਆ ਜਾ ਰਿਹਾ ਹੈ,ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ (Zikarpur) ਦੇ ਇਕ ਪੈਲੇਸ ਵਿੱਚ ਰੱਖਿਆ ਗਿਆ।

 

Related Articles

Leave a Reply

Your email address will not be published. Required fields are marked *

Back to top button