Punjab

ਪੰਜਾਬ ਸਰਕਾਰ ਨੇ 22 ਜੂਨ ਨੂੰ ਭਗਤ ਕਬੀਰ ਜੈਯੰਤੀ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ

Chandigarh,19 June,2024,(Bol Punjab De):- ਪੰਜਾਬ ਸਰਕਾਰ (Punjab Govt) ਨੇ 22 ਜੂਨ ਨੂੰ ਭਗਤ ਕਬੀਰ ਜੈਯੰਤੀ (Bhagat Kabir Jayanti) ਦੇ ਮੱਦੇਨਜ਼ਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ,22 ਜੂਨ ਦਿਨ ਸ਼ਨੀਵਾਰ ਨੂੰ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ,ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ,ਗਰਮੀ ਵਧਣ ਕਰਕੇ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ,ਇਸ ਲਈ ਇਹ ਐਲਾਨ ਸਰਕਾਰੀ ਅਦਾਰਿਆਂ ਤੇ ਹੋਰ ਵਪਾਰਕ ਇਕਾਈਆਂ ’ਤੇ ਲਾਗੂ ਰਹੇਗਾ।

Related Articles

Leave a Reply

Your email address will not be published. Required fields are marked *

Back to top button