Politics

ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ Bikram Singh Majithia ਦੀ ਜ਼ਮਾਨਤ ਰੱਦ ਕਰਵਾਉਣ ਸੁਪਰੀਮ ਕੋਰਟ ਪੁੱਜੀ ਪੰਜਾਬ ਸਰਕਾਰ

Chandigarh, July 18, 2024,(Sada Channel News):- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Akali Leader Bikram Singh Majithia) ਨੂੰ ਉਹਨਾਂ ਖਿਲਾਫ ਦਰਜ ਐਨ ਡੀ ਪੀ ਐਸ ਕੇਸ (NDPS Case) ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਸਰਕਾਰ (Punjab Govt) ਸੁਪਰੀਮ ਕੋਰਟ ਪਹੁੰਚ ਗਈ ਹੈ,ਇਹ ਪ੍ਰਗਟਾਵਾ ਖੁਦ ਮਜੀਠੀਆ ਨੇ ਅੱਜ ਐਸ ਆਈ ਟੀ (SIT) ਨੂੰ ਲਿਖੇ ਪੱਤਰ ਵਿਚ ਕੀਤਾ ਹੈ,ਪੱਤਰ ਮੁਤਾਬਕ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਪਟੀਸ਼ਨ ’ਤੇ 15 ਜੁਲਾਈ ਨੂੰ ਸੁਣਵਾਈ ਹੋਈ ਸੀ,ਜਿਸ ਦੌਰਾਨ ਐਸ ਆਈ ਟੀ (SIT) ਨੇ ਸਰਕਾਰੀ ਵਕੀਲ ਰਾਹੀਂ ਕੇਸ ਦੀ ਸੁਣਵਾਈ 23 ਜੁਲਾਈ ਨੂੰ ਤੈਅ ਕਰਨ ਦੀ ਅਪੀਲ ਕੀਤੀ ਤੇ ਹੁਣ ਮਾਮਲੇ ਦੀ ਸੁਣਵਾਈ 23 ਜੁਲਾਈ ਨੂੰ ਹੋਣੀ ਹੈ।

Related Articles

Leave a Reply

Your email address will not be published. Required fields are marked *

Back to top button