Politics

ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ

New Delhi,27,August 2024,(Bol Punjab De):- ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ। ਅੱਜ ਮੰਗਲਵਾਰ ਨੂੰ ਉਨ੍ਹਾਂ ਦੀ ਜਿੱਤ ‘ਤੇ ਮੋਹਰ ਲੱਗ ਗਈ ਹੈ। ਵਿਰੋਧੀ ਪਾਰਟੀਆਂ ਨੇ ਉਥੇ ਆਪਣਾ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ। ਇਸੇ ਤਰ੍ਹਾਂ ਹਰਿਆਣਾ ਤੋਂ ਕਿਰਨ ਚੌਧਰੀ ਅਤੇ ਤੇਲੰਗਾਨਾ ਤੋਂ ਅਭਿਸ਼ੇਕ ਮਨੂੰ ਸਿੰਘਵੀ ਨੂੰ ਰਾਜ ਸਭਾ ਮੈਂਬਰ ਚੁਣਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button