Punjab

ਚੰਡੀਗੜ੍ਹ ਵਿਚ ਪੈ ਰਹੀ ਕੜਾਕੇ ਦੀ ਸਰਦੀ ਤੇ ਕੋਹਰੇ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲਿਆ,ਹੁਣ 15 ਜਨਵਰੀ ਤੋਂ ਖੁੱਲ੍ਹਣਗੇ 8ਵੀਂ ਕਲਾਸ ਤੱਕ ਦੇ ਸਕੂਲ

ਸਿੱਖਿਆ ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ,ਏਡਿਡ ਤੇ ਨਿੱਜੀ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਲੈ ਕੇ 8ਵੀਂ ਕਲਾਸ ਤੱਕ ਦੀਆਂ…

Read More »

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ Punjab Vidhan Sabha ਵਲੋਂ ਪਾਸ ਕੀਤੇ 3 ਹੋਰ ਬਿਲਾਂ ਨੂੰ ਮਨਜ਼ੂਰੀ ਦੇ ਦਿੱਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਵਿਚ ਲਿਖਿਆ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ…

Read More »

ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਰੀ ਕੀਤੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ…

Read More »

ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਹੋਵੇਗੀ

ਕੈਮਰੇ ਲਗਾਉਣ ਨਾਲ ਸਕੂਲ ਦੇ ਬਾਹਰ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰਹੇਗੀ,ਇਸ ਤੋਂ ਇਲਾਵਾ ਸਟਾਫ਼ ਦੀ ਹਾਜ਼ਰੀ ‘ਤੇ ਵੀ ਨਜ਼ਰ ਰੱਖੀ…

Read More »

ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ

ਚੰਡੀਗੜ੍ਹ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ,ਪ੍ਰਸ਼ਾਸਨ ਦਾ ਇਹ ਫੈਸਲਾ 9 ਜਨਵਰੀ ਤੋਂ…

Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ-ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ

ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ,ਬਲਵੰਤ ਸਿੰਘ ਨੰਦਗੜ੍ਹ ਨੇ ਕੌਮ ਦੀ ਵੱਖਰੀ ਹਸਤੀ ਦੇ ਪ੍ਰਤੀਕ…

Read More »

ਅਲਬਰਟਾ ਤੋਂ ਮੰਤਰੀ ਰਾਜਨ ਸਾਹਨੀ ਵੀ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਪਹੁੰਚੇ,ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ

ਅਲਬਰਟਾ ਤੋਂ ਮੰਤਰੀ ਰਾਜਨ ਸਾਹਨੀ ਵੀ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਪਹੁੰਚੇ,ਉੱਨਤ ਸਿੱਖਿਆ ਮੰਤਰੀ ਰਾਜਨ ਸਾਹਨੀ…

Read More »

ਪੰਜਾਬ ਦੇ CM ਭਗਵੰਤ ਮਾਨ ਵੀ ਵਿਸ਼ਾਖਾਪਟਨਮ ਵਿਚ ਵਿਪਾਸਨਾ ‘ਤੇ ਗਏ,ਸ਼ਨੀਵਾਰ ਨੂੰ ਆਉਣਗੇ ਵਾਪਸ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਤੋਂ ਹੁਸ਼ਿਆਰਪੁਰ ਆਏ ਸਨ,ਇਸ ਸਬੰਧੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਜਾਣਕਾਰੀ ਵੀ ਦਿੱਤੀ…

Read More »

ਪੰਜਾਬ ਵਿੱਚ 8 ਜਨਵਰੀ ਤੱਕ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ

ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਅਸਰ ਧੁੰਦ ‘ਤੇ ਵੀ ਪਵੇਗਾ ਅਤੇ ਆਉਣ ਵਾਲੇ ਦਿਨਾਂ ‘ਚ ਧੁੰਦ ਹੋਰ ਸੰਘਣੀ…

Read More »
Back to top button