Bhagwant Mann

Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ

ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ…

Read More »
Punjab

SYL ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਜਿਹੇ ਹਾਲਾਤ ਵਿੱਚ ਕਿਸੇ ਹੋਰ ਰਾਜ ਨੂੰ ਪਾਣੀ ਦੀ ਇੱਕ ਬੂੰਦ ਵੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ…

Read More »
Politics

ਕੇਂਦਰ ਸਰਕਾਰ ਨੇ Republic Day ‘ਤੇ ਪੰਜਾਬ ਦੀਆਂ ਝਾਕੀਆਂ ਨੂੰ ਹਟਾ ਕੇ ਘੋਰ ਬੇਇਨਸਾਫ਼ੀ ਕੀਤੀ-ਹਰਭਜਨ ਸਿੰਘ ਈ ਟੀ ਓ

ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਇਸਨੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਰ ਖੇਤਰ 'ਚ ਮਿਸਾਲੀ ਯੋਗਦਾਨ ਦਿੱਤਾ ਹੈ

Read More »
Punjab

ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਛੁੱਟੀ ਦਾ ਐਲਾਨ

ਨੋਟੀਫਿਕੇਸ਼ਨ ਮੁਤਾਬਕ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਵੀਰਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ, ਸਰਕਾਰੀ ਸੰਸਥਾਵਾਂ ਤੇ…

Read More »
Politics

ਮੁਅੱਤਲੀ ਦੇ ਬਾਅਦ ਪਹਿਲੀ ਵਾਰ ਸੀਐੱਮ ਮਾਨ ਨੂੰ ਮਿਲੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ,ਮੁਲਾਕਾਤ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਸੰਸਦੀ ਘਟਨਾਕ੍ਰਮ ਬਾਰੇ ਜਾਣਕਾਰੀ ਸਾਂਝੀ ਕੀਤੀ

ਮੁੱਖ ਮੰਤਰੀ ਮਾਨ ਨਾਲ ਜ਼ਿਲ੍ਹੇ ਦੇ ਵਿਕਾਸ ਕੰਮਾਂ ‘ਤੇ ਵੀ ਚਰਚਾ ਕੀਤੀ ਜਿਸ ਵਿਚ ਉਨ੍ਹਾਂ ਨੇ ਮੁੱਖ ਤੌਰ ‘ਤੇ ਪੈਂਡਿੰਗ…

Read More »
Politics

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ

ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ,ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਦਸੰਬਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ…

Read More »
Punjab

ਪੰਜਾਬ ਸਰਕਾਰ ਪੰਜਾਬ ਪੁਲਿਸ ਟੀ ਐਸ ਐਸ ਕਾਂਸਟੇਬਲ ਪੁਲਿਸ ਭਰਤੀ 2021 ਦੀ ਦੂਜੀ ਸੂਚੀ ਦਾ ਐਲਾਨ ਕਰੇ— ਕਮਲਦੀਪ ਬਠਿੰਡਾ

ਇਸ ਮੌਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਕਮਲਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਆਪਣੀਆਂ ਹੱਕੀ ਮੰਗਾਂ…

Read More »
Punjab

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ‘ਚ ਵਾਧੇ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਦੋ ਦਿਨ ਪਹਿਲਾਂ 1 ਦਸੰਬਰ ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (ਡੀਏ) ਚਾਰ ਫੀਸਦੀ ਵਧਾਉਣ ਦਾ ਐਲਾਨ ਕੀਤਾ…

Read More »
Punjab

31 ਮਾਰਚ 2024 ਤੋਂ ਬਾਅਦ ਜ਼ਮੀਨ ’ਤੇ ਨਹੀਂ ਬੈਠੇਗਾ ਕੋਈ ਵੀ ਸਰਕਾਰੀ ਸਕੂਲ ਦਾ ਬੱਚਾ,ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ

ਸਰਕਾਰ ਵਲੋਂ ਉਨ੍ਹਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿਤਾ ਗਿਆ ਹੈ,ਜਿਸ ਵਿਚ ਉਨ੍ਹਾਂ ਕਿਹਾ ਹੈ ਕਿ 31 ਮਾਰਚ…

Read More »
Punjab

ਪੰਜਾਬ ਪੁਲਿਸ ਉਮੀਦਵਾਰ ਯੂਨੀਅਨ ਵੱਲੋਂ TSS Constable 2340 Common Candidate 20-12-2023 ਨੂੰ ਚੀਮਾ ਮੰਡੀ ਵਿਖੇ ਧਰਨਾ ਲਗਾਇਆ ਜਾਵੇਗਾ

ਜਦਕਿ ਪੰਜਾਬ ਸਰਕਾਰ ਵਲੋ ਵੱਧ ਤੋ ਵੱਧ ਰੁਜ਼ਗਾਰ ਮੁਹੱਈਆ ਕਰਾਉਣ ਦੇ ਨਾਂ ਤੇ ਨੌਜਵਾਨਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ

Read More »
Back to top button