ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਵਲੋਂ ਭਲਕੇ ਉਨ੍ਹਾਂ ਕੋਲੋਂ ਪੁਰਾਣੇ ਫੰਡਾਂ ਦੀ ਜਾਂਚ ਦੇ ਮਾਮਲੇ ਵਿਚ ਪੁਛਗਿਛ ਕੀਤੀ ਜਾਵੇਗੀ।