ਜਾਗਰੂਕਤਾ ਦੇ ਬਾਵਜੂਦ ਕਿਸਾਨ ਲਗਾਤਾਰ ਪਰਾਲੀ ਸਾੜ ਰਹੇ ਹਨ,ਇਸ ਕਾਰਨ ਪੰਜਾਬ ਅਤੇ ਹਰਿਆਣਾ 'ਚ ਹਵਾ ਦੀ ਗੁਣਵੱਤਾ ਵਿਗੜ ਗਈ ਹੈ